Bible Versions
Bible Books

2 Chronicles 35:14 (HCSB) Holman Christian Standard Bible

Versions

PAV   ਏਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ ਦੇ ਜਾਜਕ ਹੋਮ ਬਲੀਆਂ ਅਰ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਰ ਹਾਰੂਨ ਦੀ ਵੰਸ ਦੇ ਜਾਜਕਾਂ ਲਈ ਤਿਆਰ ਕੀਤਾ
IRVPA   ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us