Versions
PAV ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦੀਆਂ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੀਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
IRVPA ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ