Versions
PAV ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖ਼ਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
IRVPA ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ