Bible Versions
Bible Books

2 Chronicles 5:13 (HCSB) Holman Christian Standard Bible

Versions

PAV   ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਰ ਗਵੰਤਰੀ ਮਿਲ ਗਏ ਭਈ ਯਹੋਵਾਹ ਦੀ ਉਸਤਤ ਅਰ ਧੰਨਵਾਦ ਕਰਨ ਵਿੱਚ ਉਨ੍ਹਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਰ ਖੰਜਰੀਆਂ ਅਰ ਗਾਉਣ ਦਿਆਂ ਸਾਜ਼ਾ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
IRVPA   ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us