Versions
PAV ਜਦ ਏਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਓਹ ਏਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਨ੍ਹਾਂ ਨੂੰ ਦੁਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ
IRVPA ਜਦ ਇਸ ਕਾਰਨ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਅਕਾਸ਼ ਬੰਦ ਹੋ ਜਾਵੇ ਅਤੇ ਮੀਂਹ ਨਾ ਪਵੇ ਅਤੇ ਉਹ ਇਸ ਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮੰਨਣ ਅਤੇ ਜਦ ਤੂੰ ਉਨ੍ਹਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ