Versions
PAV ਤਾਂ ਤੂੰ ਸੁਰਗ ਉੱਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਖਿਮਾ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਹਾਈਂ।।
IRVPA ਤਾਂ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀਂ ਕਿਉਂ ਜੋ ਤੂੰ ਉਨ੍ਹਾਂ ਨੂੰ ਉਸ ਚੰਗੇ ਰਾਹ ਦੀ ਸਿੱਖਿਆ ਦਿੱਤੀ ਹੈ ਜਿਸ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ ਵਿੱਚ ਜਿਹੜਾ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।