Versions
PAV ਜੇ ਕਰ ਦੇਸ ਵਿੱਚ ਕਾਲ ਪੈ ਜਾਵੇ ਯਾ ਬਵਾ ਫੁੱਟ ਨਿੱਕਲੇ ਯਾ ਔੜ ਯਾ ਕੁੰਗੀ ਯਾ ਸਲਾ ਯਾ ਸੁੰਡੀ ਟੋਕਾ ਪੈ ਜਾਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹੀ ਔਕੜ ਯਾ ਬਿਮਾਰੀ ਹੋਵੇ
IRVPA ਜੇਕਰ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ, ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਭਾਵੇਂ ਕਿਹੋ ਜਿਹਾ ਕਸ਼ਟ ਜਾਂ ਰੋਗ ਹੋਵੇ