Bible Versions
Bible Books

2 Chronicles 6:37 (HCSB) Holman Christian Standard Bible

Versions

PAV   ਤਦ ਵੀ ਜੇ ਕਰ ਓਹ ਉਸ ਦੇਸ ਵਿੱਚ ਜਿੱਥੇ ਓਹ ਅਸੀਰੀ ਵਿੱਚ ਹੋਣ ਤੇਰਾ ਧਿਆਨ ਧਾਰ ਕੇ ਫਿਰਨ ਅਤੇ ਆਪਣੀ ਅਸੀਰੀ ਦੇ ਦੇਸ ਵਿੱਚ ਤੇਰੇ ਅੱਗੇ ਏਹ ਆਖ ਕੇ ਬੇਨਤੀ ਕਰਨ ਕਿ ਅਸਾਂ ਪਾਪ ਕੀਤਾ, ਅਸਾਂ ਅਪਰਾਧ ਕੀਤਾ ਅਤੇ ਅਸਾਂ ਬਦੀ ਕੀਤੀ
IRVPA   ਤਦ ਵੀ ਜੇਕਰ ਉਹ ਉਸ ਦੇਸ ਵਿੱਚ ਜਿੱਥੇ ਉਹ ਗ਼ੁਲਾਮੀ ਵਿੱਚ ਹੋਣ ਤੇਰਾ ਧਿਆਨ ਕਰ ਕੇ ਫਿਰਨ ਅਤੇ ਆਪਣੀ ਗ਼ੁਲਾਮੀ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਅਪਰਾਧ ਕੀਤਾ ਅਤੇ ਅਸੀਂ ਬਦੀ ਕੀਤੀ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us