Bible Versions
Bible Books

2 Chronicles 8:11 (HCSB) Holman Christian Standard Bible

Versions

PAV   ਸੁਲੇਮਾਨ, ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰਾਂ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਓਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਗਿਆ ਹੈ
IRVPA   ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਗਿਆ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us