Bible Versions
Bible Books

2 Chronicles 9:11 (HCSB) Holman Christian Standard Bible

Versions

PAV   ਤਾਂ ਪਾਤਸ਼ਾਹ ਨੇ ਚੰਦਨ ਦੀ ਲਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜ੍ਹੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਦੇ ਰਬਾਬ ਬਣਾਏ ਅਤੇ ਏਹੋ ਜੇਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
IRVPA   ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us