Versions
PAV ਉਹ ਨੇ ਇੱਕ ਸੌ ਵੀਹ ਤੋੜੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਓਹੋ ਜਿਹਾ ਫੇਰ ਕਦੀ ਨਾ ਮਿਲਿਆ
IRVPA ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ