Bible Versions
Bible Books

2 Kings 10:23 (HCSB) Holman Christian Standard Bible

Versions

PAV   ਤਦ ਯੇਹੂ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿਚ ਵੜਿਆ ਅਰ ਉਹਨੇ ਬਆਲ ਦਿਆਂ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੇ ਭਈ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਹੀ ਦੇ ਉਪਾਸਕ ਹੋਣ
IRVPA   ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us