Bible Versions
Bible Books

2 Kings 10:24 (HCSB) Holman Christian Standard Bible

Versions

PAV   ਜਦ ਓਹ ਭੇਟਾਂ ਅਰ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਾਂ ਯੇਹੂ ਨੇ ਅੱਸੀ ਆਦਮੀ ਬਾਹਰ ਠਹਿਰਾ ਕੇ ਆਖਿਆ, ਜਿੰਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ
IRVPA   ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us