Versions
PAV ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮੱਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਦੂਣ ਦੇ ਕੋਲ ਹੈ ਅਤੇ ਗਿਲਆਦ ਅਰ ਬਾਸ਼ਾਨ ਨੂੰ ਭੀ
IRVPA ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।