Bible Versions
Bible Books

2 Kings 14:9 (HCSB) Holman Christian Standard Bible

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ
IRVPA   ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us