Versions
PAV ਤਦ ਮਨਹੇਮ ਨੇ ਤਿਰਸਾਹ ਤੋਂ ਜਾਕੇ ਤਿਫਸਹ ਨੂੰ ਅਰ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ ਅਰ ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਰ ਉਹ ਨੇ ਉਥੋਂ ਦੀਆਂ ਸਾਰੀਆਂ ਗਰਭ ਵਾਲੀਆਂ ਤੀਵੀਆਂ ਨੂੰ ਚੀਰ ਦਿੱਤਾ।।
IRVPA ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ। PS