Versions
PAV ਅਤੇ ਆਹਾਜ਼ ਨੇ ਉਹ ਚਾਂਦੀ ਅਰ ਉਹ ਸੋਨਾ ਜੋ ਯਹੋਵਾਹ ਦੇ ਭਵਨ ਅਰ ਪਾਤਸ਼ਾਹ ਦੇ ਮਹਿਲ ਦਿਆਂ ਖਜ਼ਾਨਿਆਂ ਵਿੱਚ ਮਿਲਿਆ ਲੈ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਵੱਢੀ ਘੱਲੀ
IRVPA ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।