Bible Versions
Bible Books

2 Kings 16:9 (HCSB) Holman Christian Standard Bible

Versions

PAV   ਅਰ ਅੱਸ਼ੂਰ ਦੇ ਪਾਤਸ਼ਾਹ ਨੇ ਉਹ ਦੀ ਮੰਨ ਲਈ ਅਰ ਅੱਸ਼ੂਰ ਦੇ ਪਾਤਸ਼ਾਹ ਨੇ ਦੰਮਿਸਕ ਉੱਤੇ ਚੜ੍ਹਾਈ ਕਰਕੇ ਉਹ ਨੂੰ ਲੈ ਲਿਆ ਅਰ ਉੱਥੋਂ ਦਿਆਂ ਲੋਕਾਂ ਨੂੰ ਅਸੀਰ ਕਰਕੇ ਕੀਰ ਨੂੰ ਲੈ ਗਿਆ ਅਰ ਰਸੀਨ ਨੂੰ ਮਾਰ ਛੱਡਿਆ
IRVPA   ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us