Versions
PAV ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦਿਆਂ ਸਾਰਿਆਂ ਹੁਕਮਾਂ ਨੂੰ ਤੱਜ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ ਅਰ ਇੱਕ ਟੁੰਡ ਤਿਆਰ ਕੀਤਾ ਅਤੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ
IRVPA ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।