Bible Versions
Bible Books

2 Kings 17:26 (HCSB) Holman Christian Standard Bible

Versions

PAV   ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਪਾਤਸ਼ਾਹ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਓਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ ਇਸ ਲਈ ਉਹ ਨੇ ਉਨ੍ਹਾਂ ਦੇ ਵਿੱਚ ਸ਼ੀਂਹ ਘੱਲੇ ਹਨ ਅਰ ਵੇਖੋ ਓਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ
IRVPA   ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us