Bible Versions
Bible Books

2 Kings 17:34 (HCSB) Holman Christian Standard Bible

Versions

PAV   ਅੱਜ ਦੇ ਦਿਨ ਤਾਈਂ ਓਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਓਹ ਯਹੋਵਾਹ ਦਾ ਭੈ ਨਹੀਂ ਮੰਨਦੇ ਨਾ ਓਹ ਓਹਨਾਂ ਦੀਆਂ ਬਿਧੀਆਂ ਯਾ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਰ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਉਂ ਉਹ ਨੇ ਇਸਰਾਏਲ ਰੱਖਿਆ ਸੀ
IRVPA   ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us