Versions
PAV ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਰ ਇਹ ਹੁਕਮ ਕੀਤਾ ਭਈ ਤੁਸੀਂ ਪਰਾਇਆਂ ਦਿਓਤਿਆਂ ਦਾ ਭੈ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਓਨ੍ਹਾਂ ਅੱਗੇ ਬਲੀ ਚੜ੍ਹਾਇਓ
IRVPA ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।