Versions
PAV ਹੁਣ ਵੇਖ ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੋ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰਖਦੇ ਹਨ ਏਹੋ ਜੇਹਾ ਹੀ ਹੈ
IRVPA ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।