Versions
PAV ਕੀ ਮੈਂ ਯਹੋਵਾਹ ਤੋਂ ਬਾਹਰਾ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪੇ ਮੈਨੂੰ ਆਖਿਆ ਭਈ ਏਸ ਦੇਸ ਤੇ ਚੜ੍ਹਾਈ ਕਰ ਕੇ ਏਸ ਨੂੰ ਨਾਸ ਕਰ ਦੇਹ!
IRVPA ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!