Versions
PAV ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਕਿ ਯਹੋਵਾਹ ਨਿਸੰਗ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੀਂ ਨਹੀ ਦਿੱਤਾ ਜਾਵੇਗਾ
IRVPA ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।