Versions
PAV ਹਮਾਥ ਅਰ ਅਰਪਾਦ ਦੇ ਦਿਓਤੇ ਕਿੱਥੇ ਹਨ? ਸਫਰਵਇਮ ਅਰ ਹੇਨਾ ਅਰ ਇੱਵਾਹ ਦੇ ਦਿਓਤੇ ਕਿੱਥੇ ਹਨ? ਕੀ ਓਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
IRVPA ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?