Versions
PAV ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤਾਈਂ ਭਈ ਉਸ ਦੇ ਪਿੱਛੋਂ ਯਹੂਦਾਹ ਦੇ ਸਾਰੇ ਪਾਤਸ਼ਾਹ ਵਿੱਚੋਂ ਇੱਕ ਭੀ ਉਸ ਦੇ ਵਰਗਾ ਨਾ ਹੋਇਆ ਅਰ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ
IRVPA ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।