Versions
PAV ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਐਉਂ ਆਖਿਆ, ਵੇਖੋ ਮੈਂ ਯਰੂਸ਼ਲਮ ਅਰ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ ਜਿਹ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ
IRVPA ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।