Versions
PAV ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ ਦਾਦੇ ਮਿਸਰ ਵਿੱਚੋਂ ਨਿੱਕਲੇ ਉਦੋਂ ਤੋਂ ਅੱਜ ਦੇ ਦਿਨ ਤਾਈਂ ਓਹ ਅਜੇਹੇ ਕੰਮ ਕਰਦੇ ਰਹੇ ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਰ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ
IRVPA ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।