Versions
PAV ਅਤੇ ਮਨੱਸ਼ਹ ਦੀ ਬਾਕੀ ਵਾਰਤਾ ਤੇ ਉਹ ਸੱਭੋ ਕੁਝ ਜੋ ਉਸਨੇ ਕੀਤਾ ਅਰ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?