Versions
PAV ਫੇਰ ਮਨੱਸ਼ਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਆਪਣੇ ਘਰ ਦੇ ਬਾਗ ਅਰਥਾਤ ਉੱਜ਼ਾ ਦੇ ਬਾਗ ਵਿੱਚ ਦੱਬਿਆ ਗਿਆ ਅਰ ਉਸ ਦਾ ਪੁੱਤ੍ਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।।
IRVPA ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ। PS