Bible Versions
Bible Books

2 Kings 21:6 (HCSB) Holman Christian Standard Bible

Versions

PAV   ਅਰ ਆਪਣੇ ਪੁੱਤ੍ਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਰ ਫਾਲ ਪਾਉਦਾ ਅਰ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਰ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ ਅਰ ਉਹ ਅਜੇਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਰ ਉਹ ਦੇ ਕ੍ਰੋਧ ਨੂੰ ਭੜਕਾਇਆ
IRVPA   ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us