Bible Versions
Bible Books

2 Kings 21:7 (HCSB) Holman Christian Standard Bible

Versions

PAV   ਅਤੇ ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੀ ਮੂਰਤ ਨੂੰ ਉਸ ਭਵਨ ਵਿੱਚ ਧਰ ਦਿੱਤਾ ਜਿਹ ਦੇ ਵਿਖੇ ਯਹੋਵਾਹ ਨੇ ਦਾਊਦ ਅਰ ਉਹ ਦੇ ਪੁੱਤ੍ਰ ਸੁਲੇਮਾਨ ਨੂੰ ਆਖਿਆ ਸੀ ਕਿ ਏਸ ਭਵਨ ਵਿੱਚ ਅਰ ਯਰੂਸ਼ਲਮ ਵਿੱਚ ਜਿਹ ਨੂੰ ਮੈਂ ਇਸਰਾਏਲ ਦਿਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਸਦਾ ਤੀਕਰ ਆਪਣਾ ਨਾਮ ਰੱਖਾਂਗਾ
IRVPA   ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us