Bible Versions
Bible Books

2 Kings 21:8 (HCSB) Holman Christian Standard Bible

Versions

PAV   ਅਤੇ ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਗਾਂ ਜੋ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਜੇ ਓਹੋ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਹ ਦਾ ਹੁਕਮ ਮੇਰੇ ਦਾਸ ਮੂਸਾ ਨੇ ਓਹਨਾਂ ਨੂੰ ਦਿੱਤਾ ਪੂਰਾ ਕਰ ਕੇ ਪਾਲਨਾ ਕਰਨ
IRVPA   ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us