Versions
PAV ਤਦ ਸ਼ਾਫਾਨ ਲਿਖਾਰੀ ਪਾਤਸ਼ਾਹ ਦੇ ਕੋਲ ਆਇਆ ਅਰ ਪਾਤਸ਼ਾਹ ਕੋਲ ਫੇਰ ਏਹ ਖਬਰ ਲਿਆਇਆ ਅਰ ਆਖਿਆ, ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਹੈਕਲ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਹਨ
IRVPA ਤਦ ਸ਼ਾਫਾਨ ਲਿਖਾਰੀ ਰਾਜਾ ਦੇ ਕੋਲ ਆਇਆ ਅਤੇ ਰਾਜਾ ਕੋਲ ਫੇਰ ਇਹ ਖ਼ਬਰ ਲਿਆਇਆ ਅਤੇ ਆਖਿਆ ਕਿ ਤੁਹਾਡੇ ਦਾਸਾਂ ਨੇ ਉਹ ਚਾਂਦੀ ਜੋ ਭਵਨ ਵਿੱਚੋਂ ਮਿਲੀ ਇਕੱਠੀ ਕਰ ਕੇ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦੇ ਦਿੱਤੀ ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਹਨ।