Versions
PAV ਨਾਲੇ ਪਾਤਸ਼ਾਹ ਨੇ ਓਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਰ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਰ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ
IRVPA ਪਾਤਸ਼ਾਹਾਂ ਨੇ ਉਹਨਾਂ ਉੱਚਿਆਂ ਥਾਵਾਂ ਨੂੰ ਭਰਿਸ਼ਟ ਕੀਤਾ ਜੋ ਯਰੂਸ਼ਲਮ ਦੇ ਸਾਹਮਣੇ ਗੰਦੇ ਪਰਬਤ ਦੇ ਸੱਜੇ ਪਾਸੇ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਅਤੇ ਮੋਆਬੀਆਂ ਦੇ ਘਿਣਾਉਣੇ ਦੇਵ ਕਮੋਸ਼ ਅਤੇ ਅੰਮੋਨੀਆਂ ਦੇ ਘਿਣਾਉਣੇ ਦੇਵ ਮਿਲਕੋਮ ਦੇ ਲਈ ਬਣਾਇਆ ਸੀ।