Bible Versions
Bible Books

2 Kings 23:15 (HCSB) Holman Christian Standard Bible

Versions

PAV   ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਰ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਰ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ ਚੂਰ ਕਰ ਦਿੱਤਾ ਅਰ ਟੁੰਡ ਨੂੰ ਫੂਕ ਛੱਡਿਆ
IRVPA   ਨਾਲੇ ਉਹ ਜਗਵੇਦੀ ਜੋ ਬੈਤਏਲ ਵਿੱਚ ਸੀ ਤੇ ਉਹ ਉੱਚਾ ਥਾਂ ਜੋ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਬਣਾਇਆ ਸੀ ਜਿਹ ਦੇ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਾਇਆ ਸੀ ਸੋ ਉਹ ਜਗਵੇਦੀ ਅਤੇ ਉੱਚਾ ਥਾਂ ਵੀ ਉਹ ਨੇ ਢਾਹ ਛੱਡਿਆ ਅਤੇ ਉਸ ਉੱਚੇ ਥਾਂ ਨੂੰ ਫੂਕ ਦਿੱਤਾ ਤੇ ਉਸ ਨੂੰ ਪੀਹ ਕੇ ਚੂਰ-ਚੂਰ ਕਰ ਦਿੱਤਾ ਅਤੇ ਅਸ਼ੇਰਾਹ ਦੀ ਮੂਰਤੀ ਨੂੰ ਫੂਕ ਛੱਡਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us