Bible Versions
Bible Books

2 Kings 23:16 (HCSB) Holman Christian Standard Bible

Versions

PAV   ਅਤੇ ਜਦ ਯੋਸੀਯਾਹ ਮੁੜਿਆ ਅਰ ਉਹ ਕਬਰਾਂ ਜੋ ਪਹਾੜ ਵਿੱਚ ਸਨ ਡਿੱਠੀਆ ਤਾਂ ਉਹ ਨੇ ਲੋਕ ਘੱਲ ਕੇ ਕਬਰਾਂ ਉੱਚੋਂ ਹੱਡੀਆਂ ਕਢਵਾਈਆਂ ਅਰ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਏਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਨ੍ਹਾਂ ਵਾਰਤਾਂ ਦਾ ਭੀ ਪਰਚਾਰ ਕੀਤਾ ਸੀ
IRVPA   ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us