Versions
PAV ਨਾਲੇ ਯੋਸੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾ ਨੂੰ ਭੀ ਜੋ ਸਾਮਰਿਯਾ ਦੇ ਸ਼ਹਿਰਾਂ ਦੇ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਰ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ ਉੱਸੇ ਤਰਾਂ ਉਨ੍ਹਾਂ ਨਾਲ ਭੀ ਕੀਤਾ
IRVPA ਨਾਲੇ ਯੋਸ਼ੀਯਾਹ ਨੇ ਉਨ੍ਹਾਂ ਉੱਚਿਆਂ ਥਾਵਾਂ ਦੇ ਸਾਰਿਆਂ ਮੰਦਰਾਂ ਨੂੰ ਵੀ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਸਨ ਜਿਨ੍ਹਾਂ ਨੂੰ ਇਸਰਾਏਲ ਦੇ ਪਾਤਸ਼ਾਹਾਂ ਨੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਬਣਾਇਆ ਸੀ ਢਾਹ ਦਿੱਤਾ ਅਤੇ ਉਹ ਸਭ ਜੋ ਉਹ ਨੇ ਬੈਤਏਲ ਵਿੱਚ ਕੀਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨਾਲ ਵੀ ਕੀਤਾ।