Versions
PAV ਨਾਲੇ ਯੋਸੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ ਦਿਓ ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਰ ਯਰੂਸ਼ਲਮ ਵਿੱਚ ਦਿੱਸੇ ਸਨ ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਓਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚ ਲੱਭੀ ਸੀ
IRVPA {ਯੋਸ਼ੀਯਾਹ ਦੁਆਰਾ ਹੋਰ ਸੁਧਾਰ} PS ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ।