Bible Versions
Bible Books

2 Kings 23:27 (HCSB) Holman Christian Standard Bible

Versions

PAV   ਸੋ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਭੀ ਆਪਣੇ ਅੱਗਿਓ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਰ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਭਈ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ
IRVPA   ਇਸ ਲਈ ਯਹੋਵਾਹ ਨੇ ਆਖਿਆ, ਜਿਵੇਂ ਮੈਂ ਇਸਰਾਏਲ ਨੂੰ ਪਰੇ ਹਟਾ ਦਿੱਤਾ ਓਵੇਂ ਯਹੂਦਾਹ ਨੂੰ ਵੀ ਆਪਣੇ ਅੱਗਿਓਂ ਪਰੇ ਹਟਾ ਦਿਆਂਗਾ ਅਤੇ ਇਸ ਸ਼ਹਿਰ ਨੂੰ ਜਿਹ ਨੂੰ ਮੈਂ ਚੁਣਿਆ ਸੀ ਅਰਥਾਤ ਯਰੂਸ਼ਲਮ ਨੂੰ ਅਤੇ ਇਸ ਭਵਨ ਨੂੰ ਜਿਹ ਦੇ ਵਿਖੇ ਮੈਂ ਆਖਿਆ ਸੀ ਕਿ ਮੇਰਾ ਨਾਮ ਉੱਥੇ ਹੋਵੇਗਾ ਮੈਂ ਰੱਦਾਂਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us