Bible Versions
Bible Books

2 Kings 23:33 (HCSB) Holman Christian Standard Bible

Versions

PAV   ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਭਈ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਰ ਉਹ ਦੇ ਦੇਸ ਉੱਤੇ ਇੱਕ ਸੌ ਤੋਂੜਾ ਚਾਂਦੀ ਅਰ ਇੱਕ ਤੌੜਾ ਸੋਨੇ ਦਾ ਡੱਨ ਲਾ ਦਿੱਤਾ
IRVPA   ਅਤੇ ਫ਼ਿਰਊਨ ਨਕੋਹ ਨੇ ਉਸ ਨੂੰ ਰਿਬਲਾਹ ਵਿੱਚ ਜੋ ਹਮਾਥ ਦੇ ਦੇਸ ਵਿੱਚ ਹੈ ਕੈਦ ਕਰ ਦਿੱਤਾ ਕਿ ਉਹ ਯਰੂਸ਼ਲਮ ਵਿੱਚ ਰਾਜ ਨਾ ਕਰੇ ਅਤੇ ਉਹ ਨੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us