Versions
PAV ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਨੇ ਏਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਭਈ ਉਹ ਫ਼ਿਰਊਨ ਨਕੋਹ ਨੂੰ ਦੇਵੇ
IRVPA {ਯਹੂਦਾਹ ਦਾ ਰਾਜਾ ਯਹੋਯਾਕੀਮ} (2 ਇਤ 36:5-8) PS ਅਤੇ ਯਹੋਯਾਕੀਮ ਨੇ ਚਾਂਦੀ ਤੇ ਸੋਨਾ ਫ਼ਿਰਊਨ ਨੂੰ ਦੇ ਦਿੱਤਾ ਪਰ ਉਸ ਦੇ ਦੇਸ ਉੱਤੇ ਫ਼ਿਰਊਨ ਦੇ ਹੁਕਮ ਅਨੁਸਾਰ ਕਰ ਲਾ ਦਿੱਤਾ। ਉਸ ਨੇ ਦੇਸ ਦੇ ਹਰ ਮਨੁੱਖ ਤੋਂ ਉਸ ਦੇ ਕਰ ਦੇ ਅਨੁਸਾਰ ਚਾਂਦੀ ਤੇ ਸੋਨਾ ਲਿਆ ਕਿ ਉਹ ਫ਼ਿਰਊਨ ਨਕੋਹ ਨੂੰ ਦੇਵੇ।