Bible Versions
Bible Books

2 Kings 23:4 (HCSB) Holman Christian Standard Bible

Versions

PAV   ਤਦ ਪਾਤਸ਼ਾਹ ਨੇ ਪਰਧਾਨ ਜਾਜਕ ਹਿਲਕੀਯਾਹ ਨੂੰ ਅਰ ਦੂਜੇ ਦਰਜੇ ਦੇ ਜਾਜਕਾਂ ਨੂੰ ਅਰ ਦਰਬਾਨਾਂ ਨੂੰ ਆਗਿਆ ਦਿੱਤੀ ਭਈ ਓਹ ਸਾਰੇ ਭਾਂਡੇ ਜੋ ਬਆਲ ਅਰ ਅਸ਼ੇਰਾਹ ਦੇਵੀ ਅਰ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਰ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦਿਆਂ ਖੇਤਾਂ ਵਿੱਚ ਓਹਨਾਂ ਨੂੰ ਸਾੜ ਦਿੱਤਾ ਅਰ ਓਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ
IRVPA   ਤਦ ਰਾਜਾ ਨੇ ਪ੍ਰਧਾਨ ਜਾਜਕ ਹਿਲਕੀਯਾਹ ਨੂੰ ਅਤੇ ਦੂਜੇ ਦਰਜੇ ਦੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਆਗਿਆ ਦਿੱਤੀ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ ਯਹੋਵਾਹ ਦੀ ਹੈਕਲ ਵਿੱਚੋਂ ਬਾਹਰ ਕੱਢ ਲਿਆਉਣ ਅਤੇ ਉਹ ਨੇ ਯਰੂਸ਼ਲਮੋਂ ਬਾਹਰ ਕਿਦਰੋਨ ਦੇ ਮੈਦਾਨ ਵਿੱਚ ਉਹਨਾਂ ਨੂੰ ਸਾੜ ਦਿੱਤਾ ਅਤੇ ਉਹਨਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us