Versions
PAV ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਰ ਅਰਾਮ ਦੇ ਜੱਥੇ ਅਰ ਮੋਆਬ ਦੇ ਜੱਥੇ ਅਰ ਅੰਮੋਨੀਆਂ ਦੇ ਜੱਥੇ ਘੱਲੇ ਅਰ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਘੱਲਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ
IRVPA ਅਤੇ ਯਹੋਵਾਹ ਨੇ ਉਹ ਦੇ ਵਿਰੁੱਧ ਕਸਦੀਆਂ ਦੇ ਜੱਥੇ ਅਤੇ ਅਰਾਮ ਦੇ ਜੱਥੇ ਮੋਆਬ ਦੇ ਜੱਥੇ ਅਤੇ ਅੰਮੋਨੀਆਂ ਦੇ ਜੱਥੇ ਭੇਜੇ ਅਤੇ ਉਸ ਨੇ ਯਹੂਦਾਹ ਦੇ ਵਿਰੁੱਧ ਉਨ੍ਹਾਂ ਨੂੰ ਭੇਜਿਆ ਤਾਂ ਜੋ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਬੋਲਿਆ ਸੀ ਉਹ ਨੂੰ ਨਾਸ ਕਰੇ।