Versions
PAV ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਭੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਰ ਯਹੋਵਾਹ ਖਿਮਾ ਕਰਨ ਨਹੀਂ ਸੀ ਚਾਹੁੰਦਾ
IRVPA ਨਾਲੇ ਉਨ੍ਹਾਂ ਬੇਦੋਸ਼ਿਆਂ ਦੇ ਲਹੂ ਦੇ ਕਾਰਨ ਵੀ ਜੋ ਉਹ ਨੇ ਬਹਾਇਆ ਸੀ ਕਿਉਂ ਜੋ ਉਹ ਨੇ ਬੇਦੋਸ਼ਿਆਂ ਦੇ ਲਹੂ ਨਾਲ ਯਰੂਸ਼ਲਮ ਨੂੰ ਭਰ ਛੱਡਿਆ ਸੀ ਅਤੇ ਯਹੋਵਾਹ ਮਾਫ਼ ਕਰਨਾ ਨਹੀਂ ਸੀ ਚਾਹੁੰਦਾ।