Versions
PAV ਅਤੇ ਯਹੋਯਾਕੀਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਸਭ ਕੁਝ ਜੋ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?