Versions
PAV ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦ-ਨੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਹ ਦੇ ਸਾਹਮਣੇ ਡੇਰੇ ਲਾ ਲਏ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ
IRVPA {ਹੈਕਲ ਦਾ ਵਿਨਾਸ਼} (ਯਿਰਮਿਯਾਹ 52:12-23) PS ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।