Versions
PAV ਅਤੇ ਬਚੇ ਖੁੱਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਪਾਤਸ਼ਾਹ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਸਰਦਾਰ ਅਸੀਰ ਕਰ ਕੇ ਲੈ ਗਿਆ
IRVPA ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।