Versions
PAV ਅਤੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਦੀ ਅਸੀਰੀ ਦੇ ਸੈਂਤੀਵੇਂ ਵਰਹੇ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਐਉਂ ਹੋਇਆ ਕਿ ਬਾਬਲ ਦੇ ਪਾਤਸ਼ਾਹ ਅਵੀਲ ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਵਰਹੇ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਨ ਨੂੰ ਕੈਦੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
IRVPA {ਯਹੋਯਾਕੀਨ ਦੀ ਕੈਦ ਵਿੱਚੋਂ ਮੁਕਤੀ} (ਯਿਰਮਿਯਾਹ 52:31-34) PS ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।